Versions
PAV ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਜੋਗ ਹੈ ਯਾ ਬੁਰਾ ਕਰਨਾ? ਜਾਨ ਬਚਾਉਣੀ ਯਾ ਜਾਨ ਮਾਰਨੀ? ਪਰ ਓਹ ਚੁੱਪ ਹੀ ਰਹੇ
ERVPA ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
IRVPA ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।