Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਟੋਪੇ ਦੇ ਹੇਠ ਯਾ ਮੰਜੇ ਦੇ ਹੇਠ ਰੱਖਣ ਨੂੰ ਲਿਆਉਂਦੇ ਹਨ ਅਤੇ ਦੀਵਟ ਉੱਤੇ ਰੱਖਣ ਨੂੰ ਨਹੀਂ?
ERVPA ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮ੍ਹਾਦਾਨ ਤੇ ਰਖਦੇ ਹੋ।
IRVPA {ਦੀਵੇ ਦਾ ਦ੍ਰਿਸ਼ਟਾਂਤ} (ਲੂਕਾ 8:16-18) PS ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?