Bible Versions
Bible Books

Mark 4:32 (HCSB) Holman Christian Standard Bible

Versions

PAV   ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰੀਆਂ ਸਬਜ਼ੀਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਆਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸੱਕਦੇ ਹਨ।।
ERVPA   ਪਰ ਜਦੋਂ ਇਹ ਬੀਜਿਆ ਜਾਂਦਾਹੈ, ਇਹ ਵਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬਡ਼ੀਆਂ ਵੱਡੀਆਂ ਹੁੰਦੀਆਂ ਹਨ। ਇਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁਪ੍ਪ ਤੋਂ ਬਚਾਉਂਦੇ ਹਨ।”
IRVPA   ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us