Versions
PAV ਅਰ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਨਿਰਾਲੇ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।।
ERVPA ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇਕੱਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
IRVPA ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ। PS