Bible Versions
Bible Books

Mark 5:2 (HCSB) Holman Christian Standard Bible

Versions

PAV   ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲਿਆ
ERVPA   ਜਦੋਂ ਯਿਸੂ ਬੇਡ਼ੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਸ ਕੋਲ ਆਇਆ।
IRVPA   ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਮਿਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us