Versions
PAV ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ,ਤੁਸੀਂ ਕਾਹ ਨੂੰ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ
ERVPA ਯਿਸੂ ਉਸ ਘਰ ਦੇ ਅੰਦਰ ਵਡ਼ਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬਚ੍ਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।”
IRVPA ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।