Bible Versions
Bible Books

Mark 5:4 (HCSB) Holman Christian Standard Bible

Versions

PAV   ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ
ERVPA   ਕਈ ਵਾਰ ਉਸਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕਡ਼ੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋਡ਼ ਸੁੱਟਾਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸਨੂੰ ਕਾਬੂ ਕਰ ਸਕਦਾ।
IRVPA   ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us