Versions
PAV ਪਰ ਹੇਰੋਦੇਸ ਨੇ ਸੁਣ ਕਿ ਕਿਹਾ, ਯੂਹੰਨਾ ਜਿਹ ਦਾ ਸਿਰ ਮੈਂ ਵਢਵਾਇਆ ਸੀ ਉਹ ਜੀ ਉੱਠਿਆ ਹੈ
ERVPA ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵਢਿਆ ਸੀ ਹੁਣ ਫ਼ੇਰ ਜੀ ਉਠਿਆ ਹੈ।”
IRVPA ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।