Bible Versions
Bible Books

Mark 6:17 (HCSB) Holman Christian Standard Bible

Versions

PAV   ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫਿ਼ਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਕੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ
ERVPA   ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।
IRVPA   ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us