Versions
PAV ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਉਜਾੜ ਥਾਂ ਅਲੱਗ ਚੱਲੇ ਚੱਲੋ ਅਤੇ ਰਤੀ ਕੁ ਸਸਤਾਓ ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਨੂੰ ਰੋਟੀ ਖਾਣ ਦਾ ਵੀ ਵਿਹਲ ਨਹੀਂ ਸੀ ਹੁੰਦਾ
ERVPA ਬ੍ਬਹੁਤ ਸਾਰੇ ਲੋਕ ਉਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇਕੱਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋਡ਼ੇ ਸਮੇਂ ਲਈ ਅਰਾਮ ਕਰ ਸਕੀਏ।”
IRVPA ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।