Versions
PAV ਅਰ ਜਾਂ ਦਿਨ ਬਹੁਤ ਢਲ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢਲ ਗਿਆ
ERVPA ਕਾਫ਼ੀ ਦਿਨ ਲਹਿ ਚੁੱਕਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਇਹ ਇੱਕ ਉਜਾਡ਼ ਥਾਂ ਹੈ ਅਤੇ ਕਾਫ਼ੀ ਦੇਰ ਹੋ ਰਹੀ ਹੈ।
IRVPA ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।