Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਮਲੂਮ ਕਰ ਕੇ ਕਿਹਾ ਕਿ ਪੰਜ ਅਤੇ ਦੋ ਮੱਛੀਆਂ
ERVPA ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
IRVPA ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।