Bible Versions
Bible Books

Mark 6:4 (HCSB) Holman Christian Standard Bible

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਅੰਗ ਸਾਕ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
ERVPA   ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸੇਦੇ ਆਪਣੇ ਰਿਸ਼ਤੇਦਾਰ ਅਤੇ ਆਪਣ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”
IRVPA   ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us