Bible Versions
Bible Books

Mark 6:5 (HCSB) Holman Christian Standard Bible

Versions

PAV   ਅਰ ਉਹ ਉੱਥੇ ਕੋਈ ਕਰਾਮਾਤ ਨਾ ਵਿਖਾ ਸੱਕਿਆ ਪਰ ਥੋੜੇ ਜੇਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ
ERVPA   ਯਿਸੂ ਉਥੇ ਕੋਈ ਕਰਿਸ਼ਮਾ ਨਾ ਕਰ ਸਕਿਆ ਉਸਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।
IRVPA   ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us