Bible Versions
Bible Books

Mark 6:8 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਰਾਹ ਦੇ ਲਈ ਲਾਠੀ ਬਿਨਾ ਹੋਰ ਕੁ਼ਝ ਨਾ ਲਓ,ਨਾ ਰੋਟੀ, ਨਾ ਝੋਲਾ, ਨਾ ਕੁਝ ਨਕਦੀ ਆਪਣੇ ਕਮਰ ਕੱਸੇ ਵਿੱਚ
ERVPA   ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈਕੇ ਜਾਣਾ।
IRVPA   ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us