Versions
PAV ਕਿਉਂਕਿ ਮੂਸਾ ਨੇ ਕਿਹਾ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਯਾ ਮਾਤਾ ਨੂੰ ਮੰਦਾ ਬੋਲੇ ਉਹ ਜਾਨੋਂ ਮਾਰਿਆ ਜਾਵੇ
ERVPA ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।”
IRVPA ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।