Bible Versions
Bible Books

Mark 7:13 (HCSB) Holman Christian Standard Bible

Versions

PAV   ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸਾਂ ਚਲਾਈ ਹੈ ਅਕਾਰਥ ਕਰਦੇ ਹੋ ਅਤੇ ਹੋਰ ਬਥੇਰੇ ਇਹੋ ਜਿਹੇ ਕੰਮ ਤੁਸੀਂ ਕਰਦੇ ਹੋ।।
ERVPA   ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
IRVPA   ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ। ਮਨੁੱਖ ਨੂੰ ਕੀ ਅਸ਼ੁੱਧ ਕਰਦਾ ਹੈ? (ਮੱਤੀ 15:10-20) PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us