Versions
PAV ਉਸ ਨੇ ਲੋਕਾਂ ਨੂੰ ਫੇਰ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਭ ਦੇ ਸਭ ਮੇਰੀ ਸੁਣੋ ਅਤੇ ਸਮਝੋ
ERVPA ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।
IRVPA ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।