Bible Versions
Bible Books

Mark 7:25 (HCSB) Holman Christian Standard Bible

Versions

PAV   ਕਿਉਂ ਜੋ ਓਵੇਂ ਇੱਕ ਤੀਵੀਂ ਜਿਹ ਦੀ ਛੋਟੀ ਧੀ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖਬਰ ਸੁਣ ਕੇ ਆਈ ਅਤੇ ਉਹ ਦੇ ਪੈਰੀਂ ਪਈ
ERVPA   ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁਡ਼ੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।
IRVPA   ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us