Versions
PAV ਉਸ ਨੇ ਓਹ ਨੂੰ ਉੱਤਰ ਦਿੱਤਾ, ਠੀਕ ਪ੍ਰਭੁ ਜੀ, ਕਤੂਰੇ ਭੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ ਭੂਰੇ ਖਾਂਦੇ ਹਨ
ERVPA ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕਡ਼ੇ ਖਾਂਦੇ ਹਨ।”
IRVPA ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।