Bible Versions
Bible Books

Mark 9:10 (HCSB) Holman Christian Standard Bible

Versions

PAV   ਅਤੇ ਓਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਏ ਨਾਲ ਚਰਚਾ ਕਰਨ ਲੱਗੇ ਭਈ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ ਕੀ?
ERVPA   ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ ਕਿ ‘ਮੌਤ ਤੋਂ ਉਭਰਨ’ ਦਾ ਅਰਥ ਕੀ ਹੋਇਆ?
IRVPA   ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us