Versions
PAV ਤਾਂ ਭੀੜ ਵਿੱਚੋਂ ਇਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ, ਮੈਂ ਆਪਣਾ ਪੁੱਤ੍ਰ ਜਿਹ ਨੂੰ ਗੂੰਗੀ ਰੂਹ ਚਿੰਬੜੀ ਹੋਈ ਹੈ ਤੇਰੇ ਕੋਲ ਲਿਆਇਆ
ERVPA ਭੀਡ਼ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
IRVPA ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।