Versions
PAV ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਬੇ ਪਰਤੀਤ ਪੀਹੜੀ, ਕਦ ਤੋੜੀ ਮੈਂ ਤੁਹਾਡੇ ਸੰਗ ਰਹਾਂਗਾ? ਕਦ ਤੋੜੀ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
ERVPA ਯਿਸੂ ਨੇ ਆਖਿਆ, “ਹੇ ਅਨਾਸਥਾਵਾਨ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”
IRVPA ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!