Versions
PAV ਤਾਂ ਉਹ ਚੀਕ ਮਾਰ ਕੇ ਅਰ ਉਸ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ ਐਥੋਂ ਤੋੜੀ ਜੋ ਬਹੁਤਿਆਂ ਨੇ ਆਖਿਆ, ਉਹ ਮਰ ਗਿਆ!
ERVPA ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬਡ਼ੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”
IRVPA ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!