Versions
PAV ਫੇਰ ਓਹ ਉੱਥੋਂ ਤੁਰ ਪਏ ਅਰ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖਬਰ ਹੋਵੇ
ERVPA ਤਦ ਯਿਸੂ ਤੇ ਉਸਦੇ ਚੇਲੇ ਉਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿਥੇ ਹਨ।
IRVPA {ਯਿਸੂ ਦੂਸਰੀ ਬਾਰ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ} PS ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।