Versions
PAV ਕੁਲਪੱਤ੍ਰੀ ਯਿਸੂ ਮਸੀਹ ਦਾਊਦ ਦੇ ਪੁੱਤ੍ਰ ਦੀ ਜਿਹੜਾ ਅਬਰਾਹਾਮ ਦਾ ਪੁੱਤ੍ਰ ਸੀ।
ERVPA ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
IRVPA {ਯਿਸੂ ਦੀ ਵੰਸ਼ਾਵਲੀ} (ਲੂਕਾ 2:23-38) PS ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ।