Versions
PAV ਤਦ ਉਹ ਆਖਦਾ ਹੈ ਭਈ ਮੈਂ ਆਪਣੇ ਘਰ ਜਿੱਥੋਂ ਨਿੱਕਲਿਆ ਸਾਂ ਮੁੜ ਜਾਵਾਂਗਾ ਅਤੇ ਆਣ ਕੇ ਉਹ ਨੂੰ ਵੇਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ
ERVPA ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿਥੋਂ ਨਿਕਲਿਆ ਸੀ, ਉਥੇ ਹੀ ਮੁਡ਼ ਜਾਵਾਂਗਾ।’ ਅਤੇ ਜਦੋਂ ਉਹ ਮੁਡ਼ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾਡ਼ਿਆ ਅਤੇ ਸੰਵਰਿਆ ਹੋਇਆ ਹੈ।
IRVPA ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ ਅਤੇ ਆ ਕੇ ਉਹ ਨੂੰ ਵਿਹਲਾ ਅਤੇ ਝਾੜਿਆ ਸੁਆਰਿਆ ਹੋਇਆ ਵੇਖਦਾ ਹੈ।