Versions
PAV ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
ERVPA ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
IRVPA ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਧਰਮੀ ਚਾਹੁੰਦੇ ਸਨ ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ। PS