Bible Versions
Bible Books

Matthew 13:21 (HCSB) Holman Christian Standard Bible

Versions

PAV   ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
ERVPA   ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
IRVPA   ਪਰ ਆਪਣੇ ਵਿੱਚ ਡੂੰਘੀ ਜੜ੍ਹ ਨਹੀਂ ਰੱਖਦਾ, ਪਰ ਥੋੜ੍ਹਾ ਸਮਾਂ ਰਹਿੰਦਾ ਹੈ ਪਰ ਜਦੋਂ ਬਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ, ਤਾਂ ਉਹ ਝੱਟ ਠੋਕਰ ਖਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us