Bible Versions
Bible Books

Matthew 13:30 (HCSB) Holman Christian Standard Bible

Versions

PAV   ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।
ERVPA   ਇਸਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।”‘
IRVPA   ਵਾਢੀ ਤੱਕ ਦੋਹਾਂ ਨੂੰ ਇਕੱਠੇ ਵਧਣ ਦਿਓ ਅਤੇ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਕਿ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ ਲਵੋ, ਪਰ ਕਣਕ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ। ਮਰਕੁਸ 4:30-32; ਲੂਕਾ 13:18, 19 PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us