Bible Versions
Bible Books

Matthew 13:32 (HCSB) Holman Christian Standard Bible

Versions

PAV   ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।
ERVPA   ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
IRVPA   ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us