Versions
PAV ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹ ਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾ ਕੱਢਦਾ ਹੈ।।
ERVPA ਤਦ ਉਸਨੇ ਉਨ੍ਹਾਂ ਨੂੰ ਕਿਹਾ, “ਇਸਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸਨੂੰ ਇਸ ਸਵਰਗ ਦੇ ਰਾਜ ਬਾਰੇ ਸਿਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹਡ਼ਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕਢਦਾ ਹੈ।”
IRVPA ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ। PS