Bible Versions
Bible Books

Matthew 13:54 (HCSB) Holman Christian Standard Bible

Versions

PAV   ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
ERVPA   ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?
IRVPA   ਅਤੇ ਆਪਣੇ ਦੇਸ ਵਿੱਚ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us