Bible Versions
Bible Books

Matthew 14:13 (HCSB) Holman Christian Standard Bible

Versions

PAV   ਜਾਂ ਯਿਸੂ ਨੇ ਇਹ ਸੁਣਿਆ ਤਾਂ ਉੱਥੋਂ ਬੇੜੀ ਉੱਤੇ ਚੜ੍ਹ ਕੇ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਰ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ
ERVPA   ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇਡ਼ੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ।
IRVPA   {ਪੰਜ ਹਜ਼ਾਰ ਨੂੰ ਰਜਾਉਣਾ} (ਮਰਕੁਸ 6:30-44; ਲੂਕਾ 9:10-17; ਯੂਹੰਨਾ 6:1-14) PS ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us