Versions
PAV ਅਰ ਜਾਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ ਤਾਂ ਉਹ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਕੋਲ ਲਿਆਂਦਾ
ERVPA ਜਦੋਂ ਉਥੋਂ ਦੇ ਲੋਕਾਂ ਨੇ ਉਸਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
IRVPA ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ।