Bible Versions
Bible Books

Matthew 16:17 (HCSB) Holman Christian Standard Bible

Versions

PAV   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ
ERVPA   ਯਿਸੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।
IRVPA   ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us