Bible Versions
Bible Books

Matthew 16:9 (HCSB) Holman Christian Standard Bible

Versions

PAV   ਭਲਾ ਤੁਸੀਂ ਅਜੇ ਨਹੀਂ ਸਮਝਦੇ ਹੋ ਅਤੇ ਉਨ੍ਹਾਂ ਪੰਜਾਂ ਹਜ਼ਾਰਾਂ ਦੀਆਂ ਪੰਜ ਰੋਟੀਆਂ ਨੂੰ ਚੇਤੇ ਨਹੀਂ ਰੱਖਦੇ ਅਰ ਤੁਸਾਂ ਕਿੰਨੀਆਂ ਟੋਕਰੀਆਂ ਚੁੱਕ ਲਈਆ?
ERVPA   ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
IRVPA   ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us