Versions
PAV ਤੁਸੀਂ ਕੀ ਸਮਝਦੇ ਹੋ? ਜੇ ਕਿਸੇ ਮਨੁੱਖ ਦੀਆਂ ਸੌ ਭੇਡਾਂ ਹੋਣ ਅਤੇ ਉਨ੍ਹਾਂ ਨੜਿੱਨਵੀਆਂ ਨੂੰ ਪਹਾੜਾਂ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਨਾ ਭਾਲਦਾ ਫਿਰੇਗਾ?
ERVPA “ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾਡ਼ ਤੇ ਛੱਡਕੇ ਉਸ ਗੁਆਚੀ ਹੋਈ ਭੇਡ ਨੂੰ ਲਭਣ ਨਹੀਂ ਜਾਵੇਗਾ?
IRVPA ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?