Versions
PAV ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਐਉਂ ਹੋਵੇ ਜੋ ਉਹ ਨੂੰ ਲੱਭੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੱਨਵੀਆਂ ਨਾਲੋਂ ਜਿਹੜੀਆਂ ਗੁਆਚ ਨਾ ਗਈਆਂ ਸਨ ਬਹੁਤ ਅਨੰਦ ਹੋਵੇਗਾ
ERVPA ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹਡ਼ੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ।
IRVPA ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।