Bible Versions
Bible Books

Matthew 18:15 (HCSB) Holman Christian Standard Bible

Versions

PAV   ਜੇ ਤੇਰਾ ਭਾਈ ਤੇਰਾ ਗੁਨਾਹ ਕਰੇ ਤਾਂ ਜਾਹ ਅਰ ਉਹ ਦੇ ਸੰਗ ਇਕੱਲਾ ਹੋ ਕੇ ਉਹ ਨੂੰ ਸਮਝਾ ਦਿਹ। ਜੇ ਉਹ ਤੇਰੀ ਸੁਣੇ ਤਾਂ ਤੈਂ ਆਪਣੇ ਭਾਈ ਨੂੰ ਖੱਟ ਲਿਆ
ERVPA   “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।
IRVPA   {ਅਪਰਾਧੀਆਂ ਦੇ ਪ੍ਰਤੀ ਵਿਵਹਾਰ} PS ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us