Bible Versions
Bible Books

Matthew 18:25 (HCSB) Holman Christian Standard Bible

Versions

PAV   ਪਰ ਜਦ ਉਹ ਦੇ ਕੋਲ ਦੇਣ ਨੂੰ ਕੁਝ ਨਾ ਸੀ ਤਦ ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਤੀਵੀਂ ਅਤੇ ਉਹ ਦੇ ਬਾਲ ਬੱਚੇ ਅਰ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ
ERVPA   ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।
IRVPA   ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us