Bible Versions
Bible Books

Matthew 18:35 (HCSB) Holman Christian Standard Bible

Versions

PAV   ਇਸੇ ਤਰਾਂ ਮੇਰਾ ਸੁਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਾਈਆਂ ਨੂੰ ਆਪਣੇ ਦਿਲਾਂ ਤੋਂ ਮਾਫ਼ ਨਾ ਕਰੋ।।
ERVPA   “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”
IRVPA   ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us