Bible Versions
Bible Books

Matthew 18:6 (HCSB) Holman Christian Standard Bible

Versions

PAV   ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਚੰਗਾ ਸੀ ਜੋ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਦੇ ਡੂੰਘਾਣ ਵਿੱਚ ਡੋਬਿਆ ਜਾਂਦਾ
ERVPA   “ਅਤੇ ਜਿਹਡ਼ਾ ਕੋਈ ਵੀ ਇਨ੍ਹਾਂ ਛੋਟਿਆਂ ਬਚਿਆਂ ਕ੍ਕੋਲੋਂ, ਜਿਹਡ਼ੇ ਮੇਰੇ ਵਿੱਚ ਨਿਹਚਾ ਰਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲੇ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹਕੇ ਉਸਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
IRVPA   {ਠੋਕਰ ਖੁਆਉਣਾ} PS ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us