Versions
PAV ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।
ERVPA ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀਢ਼ੀਆਂ ਸਨ। ਅਤੇ ਚੌਦਾਂ ਹੀ ਪੀਢ਼ੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀਢ਼ੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
IRVPA ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੱਕ ਕੁੱਲ ਚੌਦਾਂ ਪੀੜ੍ਹੀਆਂ ਹਨ ਅਤੇ ਦਾਊਦ ਤੋਂ ਲੈ ਕੇ ਬਾਬੁਲ ਵੱਲ ਜਾਣ ਤੱਕ ਚੌਦਾਂ ਪੀੜ੍ਹੀਆਂ ਹਨ ਅਤੇ ਬਾਬੁਲ ਵੱਲ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਹਨ। PS