Bible Versions
Bible Books

Matthew 1:18 (HCSB) Holman Christian Standard Bible

Versions

PAV   ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ
ERVPA   ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁਡ਼ਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
IRVPA   {ਯਿਸੂ ਦਾ ਜਨਮ} (ਲੂਕਾ 1:26-38; 2:1-7) PS ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us