Bible Versions
Bible Books

Matthew 1:20 (HCSB) Holman Christian Standard Bible

Versions

PAV   ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
ERVPA   ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹਡ਼ਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
IRVPA   ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us