Bible Versions
Bible Books

Matthew 20:12 (HCSB) Holman Christian Standard Bible

Versions

PAV   ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੜੀ ਕੰਮ ਕੀਤਾ ਅਰ ਤੈਂ ਇਨ੍ਹਾਂ ਨੂੰ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ
ERVPA   ਅਤੇ ਬੋਲੇ, ‘ਜਿਹਡ਼ੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’
IRVPA   ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us