Bible Versions
Bible Books

Matthew 20:18 (HCSB) Holman Christian Standard Bible

Versions

PAV   ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ
ERVPA   “ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ਡ਼ਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ।
IRVPA   ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us