Bible Versions
Bible Books

Matthew 22:7 (HCSB) Holman Christian Standard Bible

Versions

PAV   ਤਾਂ ਪਾਤਸ਼ਾਹ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫੌਜਾਂ ਘੱਲ ਕੇ ਉਨ੍ਹਾਂ ਖੂਨੀਆਂ ਦਾ ਨਾਸ ਕਰ ਦਿੱਤਾ ਅਰ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ
ERVPA   ਬਾਦਸ਼ਾਹ ਨੂੰ ਬਡ਼ਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾਡ਼ਨ ਲਈ ਆਪਣੀ ਫ਼ੌਜ ਨੂੰ ਭੇਜਿਆ।
IRVPA   ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us