Bible Versions
Bible Books

Matthew 23:13 (HCSB) Holman Christian Standard Bible

Versions

PAV   ਪਰ ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਇਸ ਲਈ ਜੋ ਤੁਸੀਂ ਸੁਰਗ ਦੇ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ
ERVPA   ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
IRVPA   {ਉਪਦੇਸ਼ਕਾਂ ਅਤੇ ਫ਼ਰੀਸੀਆਂ ਉੱਤੇ ਸੱਤ ਹਾਏ} (ਮਰਕੁਸ 12:40; ਲੂਕਾ 11:39-52; 20:47) PS ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us